ਬਟਾਲਾ 'ਚ ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 8 ਤੋਂ 10 ਮੌਤਾਂ ਦਾ ਖਦਸ਼ਾ,ਬਟਾਲਾ 'ਚ ਅੱਜ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇਥੇ ਜਲੰਧਰ ਰੋਡ 'ਤੇ ਹੰਸਲੀ ਨਾਲੇ ਦੇ ਨਜ਼ਦੀਕ ਸਥਿਤ ਇਕ ਪਟਾਕਾ ਫੈਕਟਰੀ ਵਿਚ ਜ਼ਬਰਦਸਤ ਧਮਾਕਾ ਹੋ ਗਿਆ।













